ਪੜਚੋਲ ਕਰੋ

Newzealand Team Met Dalailama | ਨਿਊਜ਼ੀਲੈਂਡ ਦੇ ਕਪਤਾਨ ਦੀ ਇੱਛਾ ਹੋਈ ਪੂਰੀ - ਧਾਰਮਿਕ ਗੁਰੂ ਦਲਾਈ ਲਾਮਾ ਨਾਲ ਕੀਤੀ ਮੁਲਾਕਾਤ

Newzealand Team Met Dalailama | ਨਿਊਜ਼ੀਲੈਂਡ ਦੇ ਕਪਤਾਨ ਦੀ ਇੱਛਾ ਹੋਈ ਪੂਰੀ - ਧਾਰਮਿਕ ਗੁਰੂ ਦਲਾਈ ਲਾਮਾ ਨਾਲ ਕੀਤੀ ਮੁਲਾਕਾਤ

#Kiwiteam #Newzealandteam #Dalailama #abplive

ICC ਕ੍ਰਿਕਟ ਵਿਸ਼ਵ ਕੱਪ 2023 ਦੇ ਮੈਚ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਕਰਵਾਏ ਜਾ ਰਹੇ ਹਨ। ਇੱਥੇ 22 ਅਕਤੂਬਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸੀ। ਜਿਸ ਚ ਭਾਰਤ ਦੀ ਸ਼ਾਨਦਾਰ ਜਿੱਤ ਹੋਈ ਹੈ |ਹੁਣ ਅਗਲਾ ਮੈਚ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਟੀਮ ਵਿਚਾਲੇ 28 ਅਕਤੂਬਰ ਨੂੰ ਧਰਮਸ਼ਾਲਾ 'ਚ ਅਹਿਮ ਮੈਚ ਖੇਡਿਆ ਜਾਵੇਗਾ।
ਅਜਿਹੇ 'ਚ ਨਿਊਜ਼ੀਲੈਂਡ ਟੀਮ ਧਰਮਸ਼ਾਲਾ 'ਚ ਆਰਾਮ ਕਰ ਰਹੀ ਹੈ। ਇਸ ਦੌਰਾਨ ਕੀਵੀ ਖਿਡਾਰੀ ਗਲੋਬਲ ਸਿਟੀ ਮੈਕਲੋਡਗੰਜ ਪਹੁੰਚੇ ਅਤੇ ਇੱਥੇ ਉਨ੍ਹਾਂ ਨੇ ਬੋਧੀ ਧਾਰਮਿਕ ਆਗੂ ਦਲਾਈ ਲਾਮਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ।

ਨਿਊਜ਼ੀਲੈਂਡ ਦੀ ਟੀਮ ਐਚਪੀਸੀ ਦੇ ਡਾਇਰੈਕਟਰ ਸੰਜੇ ਸ਼ਰਮਾ ਦੀ ਅਗਵਾਈ ਹੇਠ ਮੈਕਲਿਓਡਗੰਜ ਪਹੁੰਚੀ।ਨਿਊਜ਼ੀਲੈਂਡ ਦੇ ਕੁਝ ਖਿਡਾਰੀ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਸਨ।ਅੱਜ ਸਵੇਰੇ ਜਿਵੇਂ ਹੀ ਉਹ ਦਲਾਈਲਾਮਾ ਮੰਦਿਰ ਪਹੁੰਚੀ ਤਾਂ ਇਨ੍ਹਾਂ ਖਿਡਾਰੀਆਂ ਨੇ ਪਹਿਲਾਂ ਇੱਥੇ ਸਥਾਪਿਤ ਚੁਗਲਖੰਗ ਮੱਠ ਦੇ ਦਰਸ਼ਨ ਕੀਤੇ, ਫਿਰ ਦਲਾਈ ਲਾਮਾ ਨਾਲ।

ਐਚਪੀਸੀਏ ਦੇ ਡਾਇਰੈਕਟਰ ਸੰਜੇ ਸ਼ਰਮਾ ਨੇ ਦੱਸਿਆ ਕਿ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਪਹਿਲਾਂ ਹੀ ਦਲਾਈਲਾਮਾ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ ਪਰ ਦਲਾਈਲਾਮਾ ਉਸ ਸਮੇਂ ਇੱਥੇ ਮੌਜੂਦ ਨਹੀਂ ਸਨ। ਇਸ ਵਾਰ ਉਨ੍ਹਾਂ ਨੂੰ ਸਾਰੇ ਖਿਡਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦਾ ਮੌਕਾ ਮਿਲਿਆ। ਇਸ ਨੂੰ ਲੈ ਕੇ ਇਹ ਲੋਕ ਕਾਫੀ ਉਤਸ਼ਾਹਿਤ ਅਤੇ ਖੁਸ਼ ਨਜ਼ਰ ਆ ਰਹੇ ਸਨ।

ਦੂਜੇ ਪਾਸੇ ਦਲਾਈ ਲਾਮਾ ਨੇ ਵੀ ਖਿਡਾਰੀਆਂ ਨਾਲ ਆਪਣੀ ਮੁਲਾਕਾਤ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਦਲਾਈ ਲਾਮਾ 1958 ਤੋਂ ਇੱਥੇ ਰਹਿ ਰਹੇ ਹਨ। ਤਿੱਬਤ ਦੀ ਸਰਕਾਰ ਇੱਥੋਂ ਹੀ ਚੱਲਦੀ ਹੈ। ਦਲਾਈ ਲਾਮਾ ਨੂੰ ਮਿਲਣ ਲਈ ਵੱਡੀ ਗਿਣਤੀ 'ਚ ਵਿਦੇਸ਼ੀ ਸੈਲਾਨੀ ਇੱਥੇ ਆਉਂਦੇ ਹਨ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget