Indian Hockey Team | ਜਿੱਤ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਭੰਗੜੇ ਪਾ ਕੇ ਮਨਾਈ ਖੁਸ਼ੀ | Paris Olympic
Download ABP Live App and Watch All Latest Videos
View In AppIndian Hockey Team | ਜਿੱਤ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਭੰਗੜੇ ਪਾ ਕੇ ਮਨਾਈ ਖੁਸ਼ੀ | Paris Olympic
ਪੈਰਿਸ ਓਲੰਪਿਕ -ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ
ਸਪੇਨ ਨੂੰ ਹਰਾ ਕੇ ਜਿੱਤਿਆ ਕਾਂਸੀ ਤਗਮਾ
ਜਿੱਤ ਤੋਂ ਬਾਅਦ ਟੀਮ ਨੇ ਭੰਗੜੇ ਪਾ ਕੇ ਮਨਾਈ ਖੁਸ਼ੀ
ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਦੇਸ਼ ਤੇ ਭਾਰਤੀ ਹਾਕੀ ਟੀਮ ਨੇ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾਇਆ
ਜ਼ਿਕਰ ਏ ਖਾਸ ਹੈ ਕਿ ਪੈਰਿਸ ਓਲੰਪਿਕ ਚ ਭਾਰਤੀ ਟੀਮ ਸਪੇਨ ਨੂੰ 2-1 ਨਾਲ ਹਰਾ ਕੇ ਤੀਜੇ ਸਥਾਨ 'ਤੇ ਰਹੀ।
ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ (30ਵੇਂ ਅਤੇ 33ਵੇਂ ਮਿੰਟ) ਨੇ ਦੋ ਗੋਲ ਕੀਤੇ।
ਜਦੋਂ ਕਿ ਸਪੇਨ ਦਾ ਇੱਕੋ ਇੱਕ ਗੋਲ ਕਪਤਾਨ ਮਾਰਕ ਮਿਰਾਲੇਸ ਨੇ 18ਵੇਂ ਮਿੰਟ ਵਿੱਚ ਪੈਨਲਟੀ ਸਟਰੋਕ ਨਾਲ ਕੀਤਾ।
ਇਹ ਤਮਗਾ ਭਾਰਤ ਦੇ ਤਜਰਬੇਕਾਰ ਗੋਲਕੀਪਰ ਪੀਆਰ ਸ਼੍ਰੀਜੇਸ਼ ਲਈ ਸ਼ਾਨਦਾਰ ਵਿਦਾਈ ਹੈ।
ਕਿਓਂਕਿ ਇਸ ਮੈਚ ਨਾਲ ਉਸ ਨੇ ਆਪਣੇ 18 ਸਾਲ ਦੇ ਸ਼ਾਨਦਾਰ ਕਰੀਅਰ ਦਾ ਅੰਤ ਕੀਤਾ।
ਉਥੇ ਹੀ ਇਸ ਜਿੱਤ ਤੋਂ ਬਾਅਦ ਭਾਰਤੀ ਟੀਮ ਨੇ ਕਿੰਝ ਜਸ਼ਨ ਮਨਾਇਆ ਵੇਖੋ ਇਹ ਵੀਡੀਓ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।