Paris Olympic | 'ਸਰਪੰਚ ਸਾਹਿਬ, ਤੁਹਾਨੂੰ ਅਤੇ ਟੀਮ ਨੂੰ ਵਧਾਈਆਂ', PM ਮੋਦੀ ਨੇ ਇੰਝ ਦਿੱਤੀ ਹਾਕੀ ਟੀਮ ਨੂੰ ਵਧਾਈ
Download ABP Live App and Watch All Latest Videos
View In AppParis Olympic | 'ਸਰਪੰਚ ਸਾਹਿਬ, ਤੁਹਾਨੂੰ ਅਤੇ ਟੀਮ ਨੂੰ ਵਧਾਈਆਂ', PM ਮੋਦੀ ਨੇ ਇੰਝ ਦਿੱਤੀ ਹਾਕੀ ਟੀਮ ਨੂੰ ਵਧਾਈ
'ਸਰਪੰਚ ਸਾਹਿਬ, ਤੁਹਾਨੂੰ ਅਤੇ ਟੀਮ ਨੂੰ ਵਧਾਈਆਂ'
PM ਮੋਦੀ ਨੇ ਇੰਝ ਦਿੱਤੀ ਹਾਕੀ ਟੀਮ ਨੂੰ ਵਧਾਈ
ਭਾਰਤ ਦੀ ਇਤਿਹਾਸਕ ਜਿੱਤ
PM ਮੋਦੀ ਨੇ ਹਾਕੀ ਟੀਮ ਨੂੰ ਫੋਨ ਕਰਕੇ ਦਿੱਤੀਆਂ ਵਧਾਈਆਂ
ਪੈਰਿਸ ਓਲੰਪਿਕ 2024 ਵਿੱਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ |
ਇਸ ਜਿੱਤ ਦੇ ਨਾਲ ਹੀ ਪੀਐਮ ਮੋਦੀ ਨੇ ਬਿਨਾਂ ਕਿਸੇ ਦੇਰੀ ਦੇ ਟੀਮ ਇੰਡੀਆ ਨੂੰ ਫੋਨ ਕੀਤਾ ਅਤੇ ਵਧਾਈ ਦਿੱਤੀ।
ਮਾਹੌਲ ਉਦੋਂ ਹੋਰ ਵੀ ਖੁਸ਼ਨੁਮਾ ਹੋ ਗਿਆ ਜਦ PM ਮੋਦੀ ਨੇ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ 'ਸਰਪੰਚ ਸਾਹਿਬ' ਕਹਿ ਕੇ ਬੁਲਾਇਆ
ਇਹ ਸੁਣਦੇ ਹੀ ਸਾਰੇ ਖਿਡਾਰੀ ਤੇ ਪ੍ਰਧਾਨ ਮੰਤਰੀ ਮੋਦੀ ਠਹਾਕੇ ਨਾਲ ਹੱਸੇ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।