ਪੜਚੋਲ ਕਰੋ

Paris Olympics |Vinesh Phogat ਪੈਰਿਸ ਓਲੰਪਿਕ ਤੋਂ disqualified,ਭਾਰਤ ਨੂੰ ਲੱਗਾ ਵੱਡਾ ਝਟਕਾ

Vinesh Phogat disqualified from Paris Olympics ahead of gold medal wrestling bout
ਵਿਨੇਸ਼ ਫੋਗਾਟ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ
ਪੈਰਿਸ ਉਲੰਪਿਕ 'ਚ ਭਾਰਤ ਨੂੰ ਲੱਗਾ ਵੱਡਾ ਝਟਕਾ
ਫਾਈਨਲ ਤੋਂ ਪਹਿਲਾਂ ਓਵਰਵੇਟ ਪਾਈ ਗਈ ਵਿਨੇਸ਼

ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ ਜਿਸ ਕਰਕੇ ਭਾਰਤ ਦੀ ਓਲੰਪਿਕ ਮੁਹਿੰਮ ਨੂੰ ਵੱਡਾ ਝਟਕਾ ਲੱਗਾ ਹੈ।
ਸੂਤਰਾਂ ਮੁਤਾਬਕ ਵਿਨੇਸ਼ ਦਾ ਵਜ਼ਨ 50 ਕਿਲੋ ਨਾਲ ਮੇਲ ਨਹੀਂ ਖਾ ਰਿਹਾ ਸੀ।
ਫਾਈਨਲ ਤੋਂ ਪਹਿਲਾਂ ਉਸਦਾ ਭਾਰ ਜ਼ਿਆਦਾ ਪਾਇਆ ਗਿਆ ਹੈ।
ਵਿਨੇਸ਼ ਓਵਰਵੇਟ ਪਾਈ ਗਈ ਹੈ | ਉਸਦਾ ਭਰ ਕੁਝ ਗਰਾਮ ਜ਼ਿਆਦਾ ਪਾਇਆ ਗਿਆ
ਜਿਸ ਤੋਂ ਬਾਅਦ ਵਿਨੇਸ਼ ਅੱਜ ਰਾਤ ਹੋਣ ਵਾਲੀ 50 ਕਿਲੋਗ੍ਰਾਮ ਮਹਿਲਾ ਕੁਸ਼ਤੀ ਦਾ ਫਾਈਨਲ ਨਹੀਂ ਖੇਡ ਸਕੇਗੀ।
ਓਲੰਪਿਕ 'ਚ ਵੀ ਉਸ ਨੂੰ ਕੋਈ ਤਮਗਾ ਨਹੀਂ ਮਿਲੇਗਾ।
ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਦੇ ਅਯੋਗ ਹੋਣ ਦੀ ਪੁਸ਼ਟੀ ਕੀਤੀ ਹੈ।
ਜ਼ਿਕਰ ਏ ਖਾਸ ਹੈ ਕਿ ਸੈਮੀਫਾਈਨਲ 'ਚ ਵਿਨੇਸ਼ ਫੋਗਾਟ ਨੇ ਕਿਊਬਾ ਦੇ ਪਹਿਲਵਾਨ ਗੁਜ਼ਮੈਨ ਲੋਪੇਜ਼ ਨੂੰ 5-0 ਨਾਲ ਹਰਾਇਆ।
ਆਪਣੀ ਸ਼੍ਰੇਣੀ ਦੇ ਪਹਿਲੇ ਮੈਚ ਵਿੱਚ ਉਸਦਾ ਸਾਹਮਣਾ ਓਲੰਪਿਕ ਸੋਨ ਤਮਗਾ ਜੇਤੂ ਅਤੇ ਵਿਸ਼ਵ ਚੈਂਪੀਅਨ ਜਾਪਾਨ ਦੀ ਯੂਈ ਸੁਸਾਕੀ ਨਾਲ ਹੋਇਆ।
ਇਸ ਈਵੈਂਟ ਦੇ ਗੋਲਡ ਮੈਡਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਕੇ ਵਿਨੇਸ਼ ਨੇ ਇਤਿਹਾਸ ਰਚਿਆ ਸੀ। ਇੱਕ ਭਾਰਤੀ ਕੋਚ ਨੇ ਕਿਹਾ, “ਅੱਜ ਸਵੇਰੇ ਉਸ ਦਾ ਭਾਰ 100 ਗ੍ਰਾਮ ਵੱਧ ਪਾਇਆ ਗਿਆ। ਨਿਯਮਾਂ ਅਨੁਸਾਰ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।” ਇਸ ਦੇ ਨਾਲ ਹੀ ਭਾਰਤ ਦੇ ਰੈਸਲਿੰਗ ’ਚ  ਸੋਨ ਤਗਮਾ ਜਿੱਤਣ ਦੀ ਆਸ ’ਤੇ ਪਾਣੀ ਫਿਰ ਗਿਆ ਹੈ|

ਵੀਡੀਓਜ਼ ਉਲੰਪਿਕ

Vinesh Phogat | ਜਦ ਪੱਤਰਕਾਰ ਨੇ ਕੀਤੇ ਰਾਜਨੀਤਿਕ ਸਵਾਲ...ਅਗਿਓਂ ਵਿਨੇਸ਼ ਫੋਗਾਟ ਵੀ ਹੋ ਗਈ ਸਿੱਧੀ .

ਸ਼ਾਟ ਵੀਡੀਓ ਉਲੰਪਿਕ

View More
Advertisement

ਟਾਪ ਹੈਡਲਾਈਨ

ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ

ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST

New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ

ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Advertisement
Advertisement
ABP Premium
Advertisement

ਵੀਡੀਓਜ਼

ਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀਬਜਰੰਗ ਪੂਨੀਆ ਨੂੰ ਧਮਕੀ ਮਿਲਣ 'ਤੇ CM ਨਾਇਬ ਸਿੰਘ ਸੈਣੀ ਨੇ ਕੀ ਕਿਹਾਟੀਚਰ ਦੀ ਕੁੱਟ ਤੋਂ ਸਹਿਮੇ 15 ਸਾਲ ਦੇ ਬੱਚੇ ਨੇ ਕੀਤੀ ਆਤਮਹੱਤਿਆ25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Stubble Burning: ਪਰਾਲੀ ਦੇ ਹੱਲ ਲਈ ਨਹੀਂ ਪਰ ਕਿਸਾਨਾਂ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਖ਼ਰਚੇਗੀ 500 ਕਰੋੜ, ਜਾਣੋ ਕੀ ਬਣਾਈ ਯੋਜਨਾ ?

iPhone 15  ਤੋਂ ਕਿੰਨਾ ਅਲਗ ਹੋਵੇਗਾ iPhone 16? ਡਿਜ਼ਾਈਨ ਤੋਂ ਲੈ ਕੇ ਬੈਟਰੀ ਤੱਕ ਦਿਖਾਈ ਦੇਣਗੇ ਇਹ ਬਦਲਾਅ

Adani Group: ਅਡਾਨੀ ਗਰੁੱਪ ਦਾ ਕਿਸਾਨਾਂ ਨੂੰ ਵੱਡਾ ਝਟਕਾ! ਇੱਕੋ ਝਟਕੇ 1500 ਰੁਪਏ ਕੁਇੰਟਲ ਹੇਠਾਂ ਸੁੱਟਿਆ ਫਸਲ ਦਾ ਭਾਅ

Punjab News: ਲੁਧਿਆਣਾ ਦੇ ਸਰਕਾਰੀ ਹਸਪਤਾਲ 'ਚ ਸ਼ਰਾਬੀਆਂ ਨੇ ਕੀਤਾ ਹੰਗਾਮਾ, ਮਹਿਲਾ ਡਾਕਟਰ 'ਤੇ ਹਮਲਾ ਕਰਨ ਦੀ ਕੋਸ਼ਿਸ਼, ਪੁਲਿਸ ਨਾਲ ਵੀ ਕੀਤੀ ਹੱਥੋਪਾਈ

Embed widget