ਓਲੰਪਿਕ ਖੇਡਾਂ ਦੇਖਣ ਲਈ CM Bhagwant Mann ਨੂੰ ਕਿਉਂ ਨਹੀਂ ਮਿਲੀ ਇਜਾਜ਼ਤ

ਭਗਵੰਤ ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ, CM ਮਾਨ ਨੇ ਹਾਕੀ ਟੀਮ ਦੇ ਕਪਤਾਨ ਨਾਲ ਫੋਨ 'ਤੇ ਗੱਲ ਕਰ ਵਧਾਇਆ ਹੌਂਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। ਇਸਦਾ ਵੀਡੀਓ ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਹੈ। ਇਸਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ਅੱਜ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਫੋਨ 'ਤੇ ਗੱਲਬਾਤ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ... ਅਗਲੇ ਮੁਕਾਬਲੇ ਦੇਖਣ ਅਤੇ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਅਸੀਂ ਪੈਰਿਸ ਆਉਣਾ ਚਾਹੁੰਦੇ ਸੀ ਪਰ ਕੇਂਦਰ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ...ਅਸੀਂ ਦਿਲੋਂ ਤੁਹਾਡੇ ਨਾਲ ਹਾਂ... ਸਭ ਨੂੰ ਅਗਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ...

JOIN US ON

Telegram
Sponsored Links by Taboola