ਪੜਚੋਲ ਕਰੋ

Shikhar Dhawan announces retirement | ਹੁਣ ਕ੍ਰਿਕਟ ਦੀ ਪਿੱਚ 'ਤੇ ਨਜ਼ਰ ਨਹੀਂ ਆਉਣਗੇ ਸ਼ਿਖਰ ਧਵਨ

ਸ਼ਿਖਰ ਧਵਨ ਨੇ ਕ੍ਰਿਕਟ ਤੋਂ ਲਿਆ ਸੰਨਿਆਸ 
ਹੁਣ ਕ੍ਰਿਕਟ ਦੀ ਪਿੱਚ 'ਤੇ ਨਜ਼ਰ ਨਹੀਂ ਆਉਣਗੇ ਸ਼ਿਖਰ ਧਵਨ 
ਸ਼ਿਖਰ ਧਵਨ ਦਾ ਪ੍ਰਸੰਸਕਾਂ ਨੂੰ ਭਾਵੁਕ ਸੁਨੇਹਾ 
'ਮੈਂ ਅਣਗਿਣਤ ਯਾਦਾਂ ਲੈ ਕੇ ਜਾ ਰਿਹਾ ਹਾਂ'
'ਪਿਆਰ ਅਤੇ ਸਮਰਥਨ ਲਈ ਤੁਹਾਡਾ ਧੰਨਵਾਦ!'
'ਕਹਾਣੀ 'ਚ ਅੱਗੇ ਵੱਧਣ ਲਈ ਪੰਨੇ ਪਲਟਨਾ ਜ਼ਰੂਰੀ'
ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਤੇ ਘਰੇਲੂ ਕ੍ਰਿਕਟ ਨੂੰ ਕਿਹਾ ਅਲਵਿਦਾ 

ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਸ਼ਿਖਰ ਧਵਨਨੇ ਅੰਤਰਰਾਸ਼ਟਰੀ ਕ੍ਰਿਕਟ ਅਤੇ ਘਰੇਲੂ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ 
ਸ਼ਿਖਰ ਧਵਨ ਨੇ ਆਪਣੇ ਐਕਸ ਅਕਾਊਂਟ ਤੋਂ ਵੀਡੀਓ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। 
ਸ਼ਿਖਰ ਨੇ ਲਿਖਿਆ, ਮੈਂ ਆਪਣੇ ਕ੍ਰਿਕਟ ਸਫਰ ਦੇ ਇਸ ਚੈਪਟਰ ਨੂੰ ਖਤਮ ਕਰ ਰਿਹਾ ਹਾਂ। ਇਸ ਲਈ ਮੈਂ ਆਪਣੇ ਨਾਲ ਅਣਗਿਣਤ ਯਾਦਾਂ ਲੈ ਕੇ ਜਾ ਰਿਹਾ ਹਾਂ। ਪਿਆਰ ਅਤੇ ਸਮਰਥਨ ਲਈ ਧੰਨਵਾਦ!
ਜ਼ਿਕਰ ਏ ਖਾਸ ਹੈ ਕਿ 2010 ਵਿੱਚ, ਧਵਨ ਨੂੰ ਆਸਟਰੇਲੀਆ ਦੇ ਖਿਲਾਫ ਵਨਡੇ ਵਿੱਚ ਭਾਰਤ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਕਰਨ ਦਾ ਮੌਕਾ ਮਿਲਿਆ।
ਸਾਲ 2011 ਵਿੱਚ, ਉਸਨੇ ਟੀ-20 ਵਿੱਚ ਅਤੇ 2013 ਵਿੱਚ ਟੈਸਟ ਕ੍ਰਿਕਟ ਵਿੱਚ ਆਪਣੀ ਸ਼ੁਰੂਆਤ ਕੀਤੀ। 
2013 ਧਵਨ ਦੇ ਕਰੀਅਰ ਦਾ ਸਭ ਤੋਂ ਵਧੀਆ ਸਾਲ ਰਿਹਾ। ਜਦੋਂ ਉਸ ਨੇ 26 ਵਨਡੇ ਮੈਚਾਂ ਵਿੱਚ 1162 ਦੌੜਾਂ ਬਣਾਈਆਂ ਸਨ। 
ਇਸੇ ਸਾਲ ਚੈਂਪੀਅਨਜ਼ ਟਰਾਫੀ ‘ਚ ਧਵਨ ਨੇ 5 ਮੈਚਾਂ ‘ਚ 363 ਦੌੜਾਂ ਬਣਾਈਆਂ ਸਨ। ਭਾਰਤ ਇਸ ਸਾਲ ਤੀਜੀ ਵਾਰ ਆਈਸੀਸੀ 
ਟੂਰਨਾਮੈਂਟ ਦਾ ਚੈਂਪੀਅਨ ਬਣਿਆ। ਇਸ ਤੋਂ ਬਾਅਦ ਧਵਨ ਨੂੰ ਟੀਮ ‘ਚ ਮੌਕੇ ਮਿਲਦੇ ਰਹੇ। ਲੇਕਿਨ ਸ਼ਿਖਰ ਪਿਛਲੇ ਡੇਢ ਸਾਲ ਤੋਂ ਟੀਮ ਇੰਡੀਆ ਤੋਂ ਬਾਹਰ ਸਨ।
ਧਵਨ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ 10 ਦਸੰਬਰ 2022 ਨੂੰ ਬੰਗਲਾਦੇਸ਼ ਵਿਰੁੱਧ ਖੇਡਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਦੇ ਵੀ ਟੀਮ ਇੰਡੀਆ ‘ਚ ਮੌਕਾ ਨਹੀਂ ਮਿਲਿਆ।ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਟੀਮ ਇੰਡੀਆ ਦੇ ਗੱਬਰ ਵਜੋਂ ਜਾਣੇ ਜਾਂਦੇ ਸ਼ਿਖਰ ਧਵਨ ਜਲਦ ਹੀ ਟੀਮ 'ਚ ਵਾਪਸੀ ਕਰਨਗੇ 
ਪਰ ਹੁਣ ਸ਼ਿਖਰ ਧਵਨ ਨੇ ਖੁਦ ਸੰਨਿਆਸ  ਦਾ ਫੈਸਲਾ ਲੈ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਵੀਡੀਓਜ਼ ਸਪੋਰਟਸ

IND VS NZ 2nd Test Match | ਕੀ ਇੰਡੀਆ ਕਰੇਗਾ Comeback? ਅੱਜ ਹੋਵੇਗਾ ਮਹਾਂਦੰਗਲ! |Cricket Match | abp Sanjha

ਸ਼ਾਟ ਵੀਡੀਓ ਸਪੋਰਟਸ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Sukhbir Badal ਦੀ ਸਜਾ ਹੋਈ ਸੰਪੂਰਨ, ਹਮਲੇ ਤੋਂ ਬਾਅਦ ਪਹਿਲੀ ਵਾਰ ਕਰਨਗੇ ਗੱਲJagjit Dhallewal ਦੀ ਕਿਡਨੀ ਫੇਲ੍ਹ ਹੋਣ ਦਾ ਖਤਰਾ!  ਮਰਨ ਵਰਤ ਤੁੜਵਾਉਣ ਲਈ ਹਾਈਕੋਰਟ 'ਚ ਪਈ ਪਟਿਸ਼ਨਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Advertisement

ਟਾਪ ਹੈਡਲਾਈਨ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Embed widget