ਪੜਚੋਲ ਕਰੋ

Vinesh Phogat | ਜਦ ਪੱਤਰਕਾਰ ਨੇ ਕੀਤੇ ਰਾਜਨੀਤਿਕ ਸਵਾਲ...ਅਗਿਓਂ ਵਿਨੇਸ਼ ਫੋਗਾਟ ਵੀ ਹੋ ਗਈ ਸਿੱਧੀ .

Vinesh Phogat | ਜਦ ਪੱਤਰਕਾਰ ਨੇ ਕੀਤੇ ਰਾਜਨੀਤਿਕ ਸਵਾਲ...ਅਗਿਓਂ ਵਿਨੇਸ਼ ਫੋਗਾਟ ਵੀ ਹੋ ਗਈ ਸਿੱਧੀ ...

ਜੀਂਦ ਦੇ ਖਟਕੜ ਟੋਲ ਪਲਾਜ਼ਾ 'ਤੇ ਵਿਨੇਸ਼ ਦਾ ਸਨਮਾਨ ਸਮਾਰੋਹ
ਵਿਨੇਸ਼ ਫੋਗਾਟ ਦਾ ਕਿਸਾਨਾਂ ਨੇ ਕੀਤਾ ਮਾਨ ਸਨਮਾਨ
ਮੈਂ ਕਿਸੇ ਤਰ੍ਹਾਂ ਦੀ ਕੰਟਰੋਵਰਸੀ ਨਹੀਂ ਚਾਹੁੰਦੀ - ਵਿਨੇਸ਼ ਫੋਗਾਟ
ਮੇਰੇ ਨਾਲ ਰਾਜਨੀਤਿਕ ਸਵਾਲ ਨਾ ਕੀਤੇ ਜਾਣ - ਵਿਨੇਸ਼ ਫੋਗਾਟ
ਕੁਸ਼ਤੀ 'ਚ ਵਾਪਸੀ ਬਾਰੇ ਅਜੇ ਮੈਂ ਕਲੀਅਰ ਨਹੀਂ - ਵਿਨੇਸ਼ ਫੋਗਾਟ

ਭਾਰਤ ਦੀ ਮਹਾਨ ਪਹਿਲਵਾਨ ਵਿਨੇਸ਼ ਫੋਗਾਟ ਜੀਂਦ ਦੇ ਖਟਕੜ ਟੋਲ ਪਲਾਜ਼ਾ 'ਤੇ ਸਨਮਾਨ ਸਮਾਰੋਹ 'ਚ ਪਹੁੰਚੀ |
ਇਸ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਵਿਨੇਸ਼ ਦਾ ਵਿਸ਼ੇਸ਼ ਤੌਰ 'ਤੇ ਮਾਨ ਸਨਮਾਨ ਕੀਤਾ ਗਿਆ |
ਇੰਨਾ ਹੀ ਨਹੀਂ ਵਿਨੇਸ਼ ਵੀ ਸਨਮਾਨ ਚ ਮਿਲਿਆ ਸਭ ਕੁਝ ਅੰਦੋਲਨ ਦੌਰਾਨ ਸ਼ਹੀਦ ਹੋਈ ਕਿਸਾਨਾਂ ਨੂੰ ਸਮਰਪਿਤ ਕਰ ਗਈ |
ਇਸ ਮੌਕੇ ਵਿਨੇਸ਼ ਨੇ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਜਿਥੇ ਸਭ ਦਾ ਧਨਵਾਦ ਕੀਤਾ ਉਥੇ ਹੀ ਰਾਜਨੀਤਿਕ ਆਗੂਆਂ ਨੂੰ
ਉਸ ਦੇ ਮੁੱਦੇ 'ਤੇ ਰਾਜਨੀਤੀ ਨਾ ਕਰਨ ਦੀ ਗੱਲ ਆਖੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget