ਪੜਚੋਲ ਕਰੋ

Call Recording ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

Call Recording ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

#Tricks #safety #Callrecording #abplive 

ਜੇਕਰ ਤੁਹਾਨੂੰ ਵੀ ਸ਼ੱਕ ਹੈ ਕਿ ਕੋਈ ਤੁਹਾਡੀ Call Recording ਕਰ ਰਿਹਾ ਹੈ 
ਤਾਂ ਇਹ ਖ਼ਬਰ ਤੁਹਾਡੇ ਲਈ ਹੈ |
ਇਸ ਵੀਡੀਓ 'ਚ ਅਸੀਂ ਤੁਹਾਨੂੰ ਕੁਝ ਅਜਿਹੇ ਤਰੀਕਿਆਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਅਪਣਾਉਣ ਤੋਂ ਬਾਅਦ ਕੋਈ ਚਾਹ ਕੇ ਵੀ ਤੁਹਾਡੀ ਕਾਲ ਰਿਕਾਰਡ ਨਹੀਂ ਕਰ ਸਕੇਗਾ।
ਜਾਣਨ ਲਈ ਐਂਡ ਤੱਕ ਵੇਖੋ ਇਹ ਵੀਡੀਓ 

ਦੱਸ ਦਈਏ ਕਿ ਗੂਗਲ ਨੇ ਕੁਝ ਸਮਾਂ ਪਹਿਲਾਂ ਪਲੇ ਸਟੋਰ ਨੀਤੀ ਵਿੱਚ ਬਦਲਾਅ ਕੀਤਾ ਸੀ। 
ਇਸ ਤੋਂ ਬਾਅਦ ਗੂਗਲ ਨੇ ਥਰਡ-ਪਾਰਟੀ ਕਾਲ ਰਿਕਾਰਡਿੰਗ ਐਪਸ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ। 
ਇਸ ਦਾ ਮਤਲਬ ਹੈ ਸੀ ਕਿ ਪਲੇ ਸਟੋਰ ਤੋਂ ਕੋਈ ਵੀ ਅਜਿਹੀ ਐਪ ਡਾਊਨਲੋਡ ਨਹੀਂ ਕੀਤੀ ਜਾਵੇਗੀ ਜਿਸ ਰਾਹੀਂ ਤੁਹਾਡੀ ਕਾਲ ਰਿਕਾਰਡ ਕੀਤੀ ਜਾ ਸਕੇ। 
ਲੇਕਿਨ ਮਾਰਟਫੋਨ ਨਿਰਮਾਤਾ ਕੰਪਨੀਆਂ ਇਨਬਿਲਟ ਕਾਲ ਰਿਕਾਰਡਿੰਗ ਫੀਚਰ ਦੇ ਰਹੀਆਂ ਹਨ 
ਜਿਸ ਨਾਲ ਕਾਲ ਰਿਕਾਡਿੰਗ ਦਾ ਡਰ ਹਮੇਸ਼ਾਂ ਬਣਿਆ ਰਹਿੰਦਾ ਹੈ। ਇਹ ਵਿਕਲਪ ਅਜੇ ਵੀ ਓਪੋ ਤੇ ਵੀਵੋ ਦੇ ਫੋਨਾਂ ਵਿੱਚ ਉਪਲਬਧ ਹੈ। 
1.
ਅਜਿਹੇ ਚ ਜੇਕਰ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੀ ਕਾਲ ਰਿਕਾਰਡ ਨਾ ਕਰੇ, ਤਾਂ ਕਿਸੇ ਨੂੰ ਕਾਲ ਕਰਨ ਤੋਂ ਬਾਅਦ ਬਹੁਤ ਹੀ ਧਿਆਨ ਨਾਲ ਸੁਣੋ। 
ਕਿਓਂਕਿ  ਜੇਕਰ ਕੋਈ ਤੁਹਾਡੀ ਕਾਲ ਰਿਕਾਰਡ ਕਰਦਾ ਹੈ ਤਾਂ ਸਭ ਤੋਂ ਪਹਿਲਾਂ ਫੋਨ 'ਤੇ ਨੋਟੀਫਿਕੇਸ਼ਨ ਜਾਂ ਸੂਚਨਾ ਦਿੱਤੀ ਜਾਂਦੀ ਹੈ। 
ਇਸ ਦੌਰਾਨ ਫ਼ੋਨ ਸੁਣਨ ਵਾਲੇ ਵਿਅਕਤੀ ਨੂੰ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਡੀ ਕਾਲ ਸਾਹਮਣੇ ਤੋਂ ਰਿਕਾਰਡ ਹੋ ਰਹੀ ਹੈ। 
ਸੋ ਜੇਕਰ ਤੁਸੀਂ ਕਿਸੇ ਨੂੰ ਕਾਲ ਕਰਦੇ ਹੋ ਤਾਂ ਧਿਆਨ ਨਾਲ ਸੁਣੋ ਤੇ ਜੇਕਰ ਕਾੱਲ ਰਿਕਾਰਡ ਹੋ ਰਹੀ ਹੋਵੇਗੀ ਤਾਂ ਤੁਹਾਡੇ ਫੋਨ 'ਤੇ ਇਸਦੀ ਜਾਣਕਾਰੀ ਦਿੱਤੀ ਜਾਵੇਗੀ 
2.
ਉਥੇ ਹੀ ਕਾਲ ਰਿਕਾਰਡਿੰਗ ਤੋਂ ਬਚਣ ਲਈ,  ਸਭ ਤੋਂ ਵਧੀਆ ਹੈ ਕਿ ਤੁਸੀਂ ਬੇਹੱਦ ਪ੍ਰਾਈਵੇਟ ਗੱਲ ਕਰਨ ਲਈ ਵੱਧ ਤੋਂ ਵੱਧ WhatsApp ਕਾਲਾਂ ਦੀ ਵਰਤੋਂ ਕਰੋ। 
ਕਿਓਂਕਿ ਵਰਤਮਾਨ ਵਿੱਚ ਅਜਿਹੀ ਕੋਈ ਐਪ ਉਪਲਬਧ ਨਹੀਂ ਜੋ ਸਿੱਧੇ ਤੌਰ 'ਤੇ WhatsApp ਕਾਲਾਂ ਨੂੰ ਰਿਕਾਰਡ ਕਰ ਸਕੇ। 
ਉਥੇ ਹੀ WhatsApp ਕਾਲਾਂ ਨੂੰ ਰਿਕਾਰਡ ਕਰਨ ਲਈ, ਫ਼ੋਨ ਦੇ ਅੰਦਰੂਨੀ ਰਿਕਾਰਡਰ ਦੀ ਵਰਤੋਂ ਕੀਤੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਇਹ ਬਹੁਤ ਘੱਟ ਹੀ ਸੰਭਵ ਹੈ ਕਿ ਕੋਈ ਵਿਅਕਤੀ ਕਾਲ ਨੂੰ ਸਿੱਧਾ ਰਿਕਾਰਡ ਕਰ ਸਕੇ। 
3.
ਇਕ ਹੋਰ ਆਪਸ਼ਨ ਹੈ ਕਿ ਕਿਸੇ ਨੂੰ ਕਾਲ ਕਰਨ ਲਈ ਤੁਸੀਂ ਗੂਗਲ ਵੌਇਸ ਐਪ ਦੀ ਮਦਦ ਵੀ ਲੈ ਸਕਦੇ ਹੋ। ਇਹ ਇੱਕ ਅਜਿਹਾ ਐਪ ਹੈ ਜਿਸ ਦੀ ਰਿਕਾਰਡਿੰਗ ਸੰਭਵ ਨਹੀਂ। 
ਇਸ ਲਈ ਜੇਕਰ ਤੁਸੀਂ ਇਸ ਐਪ ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 
ਇਨ ਫ਼ੈਕ੍ਟ ਜੇਕਰ ਕੋਈ ਤੁਹਾਡੀ ਕਾਲ ਰਿਕਾਰਡ ਕਰ ਰਿਹਾ ਹੋਏ ਤਾਂ ਇਹ ਤੁਹਾਨੂੰ ਪਹਿਲਾਂ ਤੋਂ ਹੀ ਚੇਤਾਵਨੀ ਦੇ ਦਿੰਦਾ ਹੈ। ਇਹ ਇਸ ਐਪ ਦੀ ਸਭ ਤੋਂ ਵੱਡੀ ਖਾਸੀਅਤ ਹੈ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
Embed widget