ਪੜਚੋਲ ਕਰੋ

5G Launched: ਚੰਡੀਗੜ੍ਹ, ਮੋਹਾਲੀ, ਪੰਚਕੂਲਾ, ਜ਼ੀਰਕਪੁਰ, ਖਰੜ ਅਤੇ ਡੇਰਾਬੱਸੀ ਵਿੱਚ Jio True 5G ਲਾਂਚ

#reliance #jio #5g #launch #chandigarh #Punjab

ਰਿਲਾਇੰਸ ਜੀਓ ਨੇ ਚੰਡੀਗੜ੍ਹ ਤੇ ਪੰਜਾਬ ਦੇ ਕਿੰਝ ਸ਼ਹਿਰਾਂ 'ਚ Jio True 5G Launched ਕੀਤਾ ਹੈ | ਕੰਪਨੀ ਵਲੋਂ  ਪੰਜਾਬ ਦੇ ਮੋਹਾਲੀ, ਪੰਚਕੂਲਾ, ਜ਼ੀਰਕਪੁਰ, ਖਰੜ,ਡੇਰਾਬੱਸੀ ਅਤੇ ਚੰਡੀਗੜ੍ਹ ਵਿੱਚ ਟਰੂ 5ਜੀ ਸੇਵਾ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਸ਼ਹਿਰਾਂ ਤੋਂ ਇਲਾਵਾ ਲਖਨਊ, ਤ੍ਰਿਵੇਂਦਰਮ, ਮੈਸੂਰ, ਨਾਸਿਕ, ਔਰੰਗਾਬਾਦ ਵਿਚ ਵੀ ਜੀਓ ਦੇ ਟਰੂ 5ਜੀ ਨੈੱਟਵਰਕ ਨਾਲ ਜੁੜ ਗਏ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਸਮੇਤ 6 ਰਾਜਾਂ ਦੇ 11 ਸ਼ਹਿਰਾਂ ਵਿੱਚ ਇੱਕੋ ਸਮੇਂ 5G ਸੇਵਾਵਾਂ ਦੀ ਸ਼ੁਰੂਆਤ ਦੇ ਨਾਲ, Jio ਨੇ ਹੁਣ ਤੱਕ ਦਾ ਸਭ ਤੋਂ ਵੱਡਾ ਮਲਟੀ-ਸਟੇਟ 5G ਰੋਲਆਊਟ ਕੀਤਾ ਹੈ।Jio True 5G ਨੈੱਟਵਰਕ ਨਾਲ ਜੁੜੇ ਇਨ੍ਹਾਂ ਨਵੇਂ 11 ਸ਼ਹਿਰਾਂ ਦੇ Jio ਉਪਭੋਗਤਾਵਾਂ ਨੂੰ 'Jio ਵੈਲਕਮ ਆਫਰ' ਦੇ ਤਹਿਤ ਸੱਦਾ ਦਿੱਤਾ ਜਾਵੇਗਾ। ਸੱਦਾ ਦਿੱਤੇ ਗਏ ਜੀਓ ਉਪਭੋਗਤਾਵਾਂ ਨੂੰ ਬਿਨਾਂ ਕਿਸੇ ਵਾਧੂ ਕੀਮਤ ਦੇ 1Gbps+ ਸਪੀਡ ਅਤੇ ਅਸੀਮਤ ਡੇਟਾ ਮਿਲੇਗਾ।
 ਦੱਸ ਦਈਏ ਕਿ ਰਿਲਾਇੰਸ ਜੀਓ ਮੋਹਾਲੀ, ਪੰਚਕੂਲਾ, ਜ਼ੀਰਕਪੁਰ, ਖਰੜ ਅਤੇ ਡੇਰਾਬੱਸੀ ਦੇ ਖੇਤਰਾਂ ਸਮੇਤ ਤ੍ਰਿਵੇਂਦਰਮ, ਮੈਸੂਰ, ਨਾਸਿਕ, ਔਰੰਗਾਬਾਦ, ਚੰਡੀਗੜ੍ਹ ਟ੍ਰਾਈਸਿਟੀ ਵਿੱਚ 5ਜੀ ਸੇਵਾਵਾਂ ਸ਼ੁਰੂ ਕਰਨ ਵਾਲਾ ਪਹਿਲਾ ਅਤੇ ਇੱਕੋ ਇੱਕ ਆਪਰੇਟਰ ਬਣ ਗਿਆ ਹੈ।

ਵੀਡੀਓਜ਼ ਤਕਨਾਲੌਜੀ

FREE Apple Watch! ਫਰੀ ਵਿੱਚ ਮਿਲ ਰਹੀ ਹੈ Apple Watch,ਐਪਲ ਵਾਚ ਪਸੰਦ ਹੈ ਤਾਂ ਦੇਖੋ ਵੀਡੀਓ,

ਸ਼ਾਟ ਵੀਡੀਓ ਤਕਨਾਲੌਜੀ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget