ਪੜਚੋਲ ਕਰੋ

Viral Video - ਬੰਦ ਫਾਟਕ - ਤੇਜ਼ ਰਫ਼ਤਾਰ ਰੇਲ ਗੱਡੀ - ਸ਼ਖ਼ਸ ਨੇ ਖੇਡੀ - ਮੌਤ ਦੀ ਖੇਡ

Viral Video - ਬੰਦ ਫਾਟਕ - ਤੇਜ਼ ਰਫ਼ਤਾਰ ਰੇਲ ਗੱਡੀ - ਸ਼ਖ਼ਸ ਨੇ ਖੇਡੀ - ਮੌਤ ਦੀ ਖੇਡ 

#Accident #viralvideo #railway #IRCTC #abplive

ਤੁਸੀਂ ਆਮ ਤੋਰ ਤੇ ਲੋਕਾਂ ਨੂੰ ਰੇਡ ਲਾਈਟਸ ਜੰਪ ਕਰਦੇ ਤਾਂ ਬਹੁਤ ਵਾਰ ਦੇਖਿਆ ਹੋਵੇਗਾ। ਅੱਜ ਰੇਲਵੇ ਫਾਟਕ ਜੰਪ ਕਰਨ ਵਾਲੇ ਨੂੰ ਵੀ ਵੇਖ ਲਓ 
ਇਹ ਜਾਣਦੇ ਹੋਏ ਕਿ ਟਰੇਨ ਆਪਣੇ ਰਸਤੇ 'ਚ ਆਉਣ ਵਾਲੇ ਕਿਸੇ ਵੀ ਵਾਹਨ ਨੂੰ ਆਸਾਨੀ ਨਾਲ ਕੁਚਲ ਸਕਦੀ ਹੈ, ਫਿਰ ਵੀ ਇਕ ਸ਼ਖਸ ਨੇ ਸਾਹਮਣੇ ਤੋਂ ਆ ਰਹੀ ਟਰੇਨ ਨੂੰ ਨਜ਼ਰਅੰਦਾਜ਼ ਕਰਕੇ ਫਾਟਕ ਤੋਂ ਗੱਡੀ ਲੰਘਾਉਣ ਦੀ ਕੋਸ਼ਿਸ਼ ਕੀਤੀ।
ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਟਰੇਨ ਆਉਣ ਵਾਲੀ ਹੈ, ਇਸ ਲਈ ਫਾਟਕ ਬੰਦ ਕੀਤਾ ਗਿਆ ਹੈ । ਹਾਲਾਂਕਿ, ਇੱਕ ਵਿਅਕਤੀ ਇੰਨੀ ਕਾਹਲੀ ਵਿੱਚ ਸੀ ਕਿ ਉਸਨੇ ਬੇਖੌਫ ਹੋ ਕੇ ਆਪਣੀ ਕਾਰ ਟਰੈਕ ਦੇ ਦੂਜੇ ਪਾਸੇ ਭਜਾ ਦਿੱਤੀ। ਵਿਅਕਤੀ ਨੇ ਇੱਕ ਵਾਰ ਵੀ ਇਹ ਨਹੀਂ ਸੋਚਿਆ ਕਿ ਜੇਕਰ ਕਾਰ ਰੇਲਗੱਡੀ ਨਾਲ ਟਕਰਾ ਜਾਂਦੀ ਤਾਂ ਉਸ ਦਾ ਕੀ ਹਾਲ ਹੁੰਦਾ। 
ਵਿਅਕਤੀ ਕਾਰ ਨੂੰ ਭਜਾਉਂਦਾ ਹੋਇਆ ਦੂਜੇ ਪਾਸੇ ਲੈ ਆਇਆ | ਲੇਕਿਨ ਉਸ ਨੇ ਵੇਖਿਆ ਕਿ ਫਾਟਕ ਬੰਦ ਹੈ 
ਹੁਣ ਉਸ ਕੋਲ ਦੋ ਹੀ ਅਪਸ਼ਨਸ ਸਨ। ਜਾਂ ਤਾਂ ਉਹ ਰੇਲਗੱਡੀ ਦੇ ਲੰਘਣ ਅਤੇ ਫਾਟਕ ਦੇ ਖੁੱਲ੍ਹਣ ਦਾ ਇੰਤਜ਼ਾਰ ਕਰਦਾ ਜਾਂ ਉਹ ਫਾਟਕ ਤੋੜ ਕੇ ਆਪਣੀ ਗੱਡੀ ਭਜਾ ਲੈਂਦਾ । ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਵਿਅਕਤੀ ਨੇ ਦੂਜਾ ਵਿਕਲਪ ਚੁਣਿਆ। ਉਹ ਬੰਦ ਗੇਟ ਤੋਂ ਹੀ ਆਪਣੀ ਕਾਰ ਕੱਢਣ ਲੱਗਾ। ਫਾਟਕ ਕਾਫੀ ਨੀਵਾਂ ਹੈ ਇਸ ਲਈ ਕਾਰ ਨੂੰ ਕੱਢਣਾ ਮੁਸ਼ਕਲ ਸੀ। ਲੇਕਿਨ ਸ਼ਖਸ ਇਨੀ ਜਲਦਬਾਜ਼ੀ ਚ ਸੀ ਕਿ ਉਸ ਨੇ ਆਪਣੀ ਕਾਰ ਨੂੰ ਕੱਢਣ ਲਈ ਫਾਟਕ ਤੋੜਨਾ ਸ਼ੁਰੂ ਕਰ ਦਿੱਤਾ। ਫ਼ਿਰ ਜੋ ਕੁਝ ਹੋਇਆ ਉਹ ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ - ਸ਼ਖਸ ਫਾਟਕ ਨੂੰ 
ਵੀਡੀਓ 'ਚ ਇਹ ਵੀ ਦੇਖਿਆ ਜਾ ਸਕਦਾ ਹੈ ਕਿ ਜਿਸ ਸਮੇਂ ਵਿਅਕਤੀ ਫਾਟਕ ਤੋੜ ਰਿਹਾ ਹੈ, ਉਸੇ ਸਮੇਂ ਇਕ ਵਿਅਕਤੀ ਉਸ ਦੀ ਕਾਰ ਦੀ ਨੰਬਰ ਪਲੇਟ ਦੀ ਫੋਟੋ ਖਿੱਚ ਲੈਂਦਾ ਹੈ। ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਤੇ ਹੁਣ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਕਈ users ਨੇ ਵਿਅਕਤੀ ਦੀ ਇਸ ਹਰਕਤ  'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਦੀ ਲਾਪਰਵਾਹੀ ਕਰਾਰ ਦਿੱਤਾ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget