19th Asian Games India Senior Women Team: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਚੀਨ ਵਿੱਚ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਲਈ 15 ਮੈਂਬਰੀ ਮਹਿਲਾ ਟੀਮ ਦਾ ਐਲਾਨ ਕੀਤਾ ਹੈ।