ਭਾਰਤੀ ਭੋਜਨ ਦੇ ਵਿੱਚ ਲੱਸਣ ਦਾ ਕਾਫੀ ਪ੍ਰਯੋਗ ਕੀਤਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਲੱਸਣ ਸਰੀਰ ਲਈ ਬਹੁਤ ਫਾਇਦੇਮੰਦ ਹੈ, ਇਹ ਤੁਹਾਡੇ ਸਰੀਰ ਨੂੰ ਕਈ ਬਿਮਾਰੀਆਂ ਤੋਂ ਠੀਕ ਕਰਦਾ ਹੈ।