ਜੇ ਤੁਸੀਂ ਆਪਣੇ ਦਿਲ ਨੂੰ ਮਜ਼ਬੂਤ ਬਣਾਉਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਖੁਰਾਕ ਦੇ ਨਾਲ ਕਸਰਤ ਵੀ ਜ਼ਰੂਰੀ ਹੈ। ਜੋ ਸਰੀਰਕ ਤੌਰ ਤੇ ਕਿਰਿਆਸ਼ੀਲ ਰਹਿੰਦੇ ਹਨ, ਉਨ੍ਹਾਂ ਦਾ ਦਿਲ ਵੀ ਤੰਦਰੁਸਤ ਰਹਿੰਦਾ ਹੈ।