ਹੈਲਥਲਾਈਨ ਦੀ ਰਿਪੋਰਟ ਮੁਤਾਬਕ ਅਲਸੀ ਦੇ ਬੀਜਾਂ 'ਚ ਪ੍ਰੋਟੀਨ, ਫਾਈਬਰ ਅਤੇ ਓਮੇਗਾ 3 ਫੈਟੀ ਐਸਿਡ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ।