7th Pay Commission: ਕੇਂਦਰ ਸਰਕਾਰ ਤੋਂ ਸਰਕਾਰੀ ਕਰਮਚਾਰੀਆਂ ਲਈ ਬਹੁਤ ਚੰਗੀ ਖਬਰ ਆਉਣ ਵਾਲੀ ਹੈ। ਕੇਂਦਰ ਸਰਕਾਰ ਇੱਕ ਕਰੋੜ ਤੋਂ ਵੱਧ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰ ਸਕਦੀ ਹੈ।