ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ

ABP Sanjha
ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ABP Sanjha
ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ ਪੰਜਾਬ ਚੋਣਾਂ 'ਚ ਧਮਾਕੇਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਸ਼ੁੱਕਰਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਪਹੁੰਚੇ

ABP Sanjha
ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਮਾਨ ਦੀ ਕੇਜਰੀਵਾਲ ਨਾਲ ਇਹ ਪਹਿਲੀ ਮੁਲਾਕਾਤ ਹੈ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਮੀਟਿੰਗ ਵਿੱਚ ‘ਆਪ’ ਆਗੂ ਰਾਘਵ ਚੱਢਾ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ

ABP Sanjha
ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਭਗਵੰਤ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਵੀ ਕਰਨਗੇ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

'ਆਪ' ਨੇ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ 'ਚੋਂ 92 'ਤੇ ਜਿੱਤ ਦਰਜ ਕੀਤੀ ਹੈ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰੀ ਹੱਥ ਲਾ ਪਾਈ ਜੱਫੀ

ਮਾਨ ਨੇ ਧੂਰੀ ਸੀਟ ਤੋਂ 58,206 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ