ਅਦਾਕਾਰਾ 'ਸੂਰਜ 'ਤੇ ਮੰਗਲ ਭਾਰੀ' ਤੇ 'ਲੂਡੋ' ਵਰਗੀਆਂ ਫ਼ਿਲਮਾਂ ਦਾ ਹਿੱਸਾ ਬਣੇਗੀ ਇੰਟਰਵਿਊ ਦੌਰਾਨ ਅਦਾਕਾਰਾ ਨੇ ਆਪਣੇ ਸੰਘਰਸ਼ ਬਾਰੇ ਗੱਲ ਕੀਤੀ ਫ਼ਾਤਿਮਾ ਨੇ ਦੱਸਿਆ ਕਿ ਉਸ ਨੇ ਆਪਣੀ ਜ਼ਿੰਦਗੀ 'ਚ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ ਅਦਾਕਾਰਾ ਨੇ ਇੰਟਰਵਿਊ 'ਚ ਦੱਸਿਆ ਕਿ 3 ਸਾਲ ਦੀ ਉਮਰ 'ਚ ਉਸ ਨਾਲ ਛੇੜਛਾੜ ਹੋਈ ਸੀ ਮੈਂ ਕਾਸਟਿੰਗ ਕਾਊਚ ਦਾ ਸਾਹਮਣਾ ਕਰ ਚੁੱਕੀ ਹਾਂ ਜ਼ਿੰਦਗੀ 'ਚ ਇੱਕ ਸਮਾਂ ਸੀ ਜਦੋਂ ਕਿਹਾ ਜਾਂਦਾ ਸੀ ਕਿ ਸੈਕਸ ਕਰਨ ਨਾਲ ਤੁਹਾਨੂੰ ਨੌਕਰੀ ਮਿਲ ਜਾਵੇਗੀ ਬਾਲੀਵੁੱਡ ਅਦਾਕਾਰਾ ਫ਼ਾਤਿਮਾ ਸਨਾ ਸ਼ੇਖ ਨੂੰ ਇੰਡਸਟਰੀ 'ਚ ਲੀਡ ਅਦਾਕਾਰਾ ਦੇ ਤੌਰ 'ਤੇ ਆਈ ਕੁਝ ਸਾਲਾਂ 'ਚ ਹੀ ਅਦਾਕਾਰਾ ਨੇ ਆਪਣੇ ਲਈ ਖ਼ਾਸ ਥਾਂ ਬਣਾ ਲਈ ਹੈ