Aamir Khan Unknown Facts: ਸੁਪਰਸਟਾਰ ਆਮਿਰ ਖਾਨ ਦੀ ਫਿਲਮ ਗੁਲਾਮ ਆਪਣੇ ਸਮੇਂ ਦੀਆਂ ਹਿੱਟ ਫਿਲਮਾਂ ਵਿੱਚੋਂ ਇੱਕ ਸੀ, ਜਿਸ ਦੀ ਕਹਾਣੀ, ਸਟਾਰ ਕਾਸਟ ਅਤੇ ਉਸ ਦੀ ਅਦਾਕਾਰੀ ਦੀ ਹਰ ਕਿਸੇ ਨੇ ਸ਼ਲਾਘਾ ਕੀਤੀ ਸੀ।