ਆਮਨਾ ਨੇ ਇੱਕ ਵਾਰ ਫਿਰ ਆਪਣੀਆਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਦਹਿਸ਼ਤ ਮਚਾ ਦਿੱਤੀ ਹੈ

ਆਮਨਾ ਸ਼ਰੀਫ ਹਮੇਸ਼ਾ ਆਪਣੇ ਗਲੈਮਰਸ ਅੰਦਾਜ਼ ਲਈ ਲਾਈਮਲਾਈਟ 'ਚ ਰਹਿੰਦੀ ਹੈ

ਆਮਨਾ ਦਾ ਨਾਂ ਮਸ਼ਹੂਰ ਟੀਵੀ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਿਲ ਹੈ

ਆਮਨਾ ਸ਼ਰੀਫ ਨੇ ਭਾਵੇਂ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਅਤੇ ਟੀਵੀ ਜਗਤ ਤੋਂ ਦੂਰੀ ਬਣਾ ਰੱਖੀ ਹੈ

ਪਰ ਸੋਸ਼ਲ ਮੀਡੀਆ 'ਤੇ ਉਹ ਹਮੇਸ਼ਾ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ

ਆਮਨਾ ਸ਼ਰੀਫ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਹ ਰੰਗੀਨ ਪ੍ਰਿੰਟਿਡ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ

ਕਾਲੇ ਚਸ਼ਮੇ ਪਾ ਕੇ, ਉਹ ਬੀਚ 'ਤੇ ਬਹੁਤ ਹੀ ਕਾਤਲਾਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਆਮਨਾ ਸ਼ਰੀਫ ਸੋਸ਼ਲ ਮੀਡੀਆ ਪ੍ਰੇਮੀ ਹੈ ਤੇ ਪ੍ਰਸ਼ੰਸਕਾਂ 'ਚ ਕ੍ਰੇਜ਼ ਬਣਾਈ ਰੱਖਣ ਦਾ ਇੱਕ ਵੀ ਮੌਕਾ ਨਹੀਂ ਛੱਡਦੀ

ਇਨ੍ਹੀਂ ਦਿਨੀਂ ਆਮਨਾ ਸ਼ਰੀਫ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ