ਆਮਨਾ ਸ਼ਰੀਫ਼ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ `ਚ ਉਸ ਦਾ ਕਾਤਲਾਨਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਆਮਨਾ ਸ਼ਰੀਫ਼ ਦਾ ਨਾਂ ਮਸ਼ਹੂਰ ਟੀਵੀ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ

ਆਮਨਾ ਸ਼ਰੀਫ਼ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ 'ਕਹੀਂ ਤੋ ਹੋਗਾ' ਨਾਲ ਕੀਤੀ ਸੀ

ਆਮਨਾ ਸ਼ਰੀਫ਼ ਆਪਣੇ ਪਹਿਲੇ ਡੈਬਿਊ ਸੀਰੀਅਲ ਤੋਂ ਹੀ ਘਰ-ਘਰ 'ਚ ਕਸ਼ਿਸ਼ ਦੇ ਨਾਂ ਨਾਲ ਜਾਣੇ ਜਾਣ ਲੱਗੀ

ਆਮਨਾ ਸ਼ਰੀਫ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਅਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਆਮਨਾ ਸ਼ਰੀਫ਼ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਨ੍ਹਾਂ 'ਚ ਅਭਿਨੇਤਰੀ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ

ਆਮਨਾ ਸ਼ਰੀਫ਼ ਦੀਆ ਇਨ੍ਹਾਂ ਤਸਵੀਰਾਂ ਨੇ ਇੰਟਰਨੈੱਟ ਦਾ ਪਾਰਾ ਵਧਾ ਦਿੱਤਾ ਹੈ

ਆਮਨਾ ਸ਼ਰੀਫ਼ ਦੀਆਂ ਇਹ ਅਦਾਵਾਂ ਫ਼ੈਨਜ ਨੂੰ ਦੀਵਾਨਾ ਬਣਾਉਣ ਲਈ ਕਾਫੀ ਹਨ

ਆਮਨਾ ਨਾ ਸਿਰਫ ਟੀਵੀ ਬਲਕਿ ਬਾਲੀਵੁੱਡ ਵਿੱਚ ਵੀ ਆਪਣਾ ਹੱਥ ਅਜ਼ਮਾ ਚੁੱਕੀ ਹੈ। ਅਦਾਕਾਰਾ ਕਈ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ