ਮਾਨ ਦੇ ਚਿਹਰੇ 'ਤੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਸਾਫ ਦਿਖਾਈ ਦਿੱਤੀ।

ਗੁਰੂ ਨਗਰੀ ਅੰਮ੍ਰਿਤਸਰ ਵਿੱਚ 'ਆਪ' ਦਾ 'ਧੰਨਵਾਦ ਪੰਜਾਬ' ਰੋਡ ਸ਼ੋਅ

ਵੱਡੀ ਗਿਣਤੀ ਵਿੱਚ ਆਪ ਵਰਕਰ ਇਸ ਰੋਡ ਸ਼ੋਅ ਦਾ ਹਿੱਸਾ ਬਣੇ

ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੱਢਿਆ ਰੋਡ ਸ਼ੋਅ

ਦੋਵੇਂ ਆਗੂਆਂ ਸਮੇਤ ਸਿਸੋਦੀਆ ਅਤੇ ਹੋਰ ਵਿਧਾਇਕ ਵੀ ਰੋਡ ਸ਼ੋਅ 'ਚ ਸ਼ਾਮਲ ਸਨ

ਅੰਮ੍ਰਿਤਸਰ ਦੇ ਕਚਹਿਰੀ ਚੌਕ ਤੋਂ ਨੋਵੈਲਟੀ ਚੌਕ ਤੱਕ ਇਹ ਰੋਡ ਸ਼ੋਅ ਕੱਢਿਆ ਗਿਆ

ਉਨ੍ਹਾਂ ਨੇ ਜਲਿਆਂਵਾਲਾ ਬਾਗ ਵਿਖੇ ਵੀ ਹਾਜ਼ਰੀ ਲਗਵਾਈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਇਸ ਦੌਰਾਨ ਕੁਝ ਸਮੇਂ ਲਈ ਜਲ੍ਹਿਆਂਵਾਲਾ ਬਾਗ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਸੀ



ਸਾਰਿਆਂ ਨੂੰ ਤਿੰਨ ਪੱਧਰੀ ਸੁਰੱਖਿਆ ਹੇਠ ਰੱਖਿਆ ਗਿਆ ਸੀ।

ਪਹਿਲਾਂ ਦੋਵੇਂ ਨੇਤਾਵਾਂ ਨੇ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਮੱਥਾ ਟੇਕਿਆ