ਗੋਵਿੰਦਾ ਦੀ ਭਤੀਜੀ ਅਤੇ ਕ੍ਰਿਸ਼ਨਾ ਅਭਿਸ਼ੇਕ ਦੀ ਭੈਣ ਆਰਤੀ ਸਿੰਘ ।

ਆਰਤੀ ਨੇ ਆਪਣੇ ਦਮ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ।

ਉਹ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਚਰਚਾ 'ਚ ਰਹਿੰਦੀ ਹੈ।

ਬੇਸ਼ੱਕ ਇਨ੍ਹੀਂ ਦਿਨੀਂ ਕਿਸੇ ਵੀ ਸ਼ੋਅ 'ਚ ਨਜ਼ਰ ਨਹੀਂ ਆ ਰਹੀ।

ਪਰ ਆਰਤੀ ਸਿੰਘ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ।

ਆਰਤੀ ਮਾਂ ਨਾਲ ਵੇਕੇਸਨ ਦੀਆਂ ਛੁੱਟੀਆਂ 'ਤੇ ਆਨੰਦ ਮਾਣ ਰਹੀ ਹੈ।

ਆਰਤੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਹਜ਼ਾਰਾਂ ਲਾਈਕਸ ਮਿਲ ਚੁੱਕੇ ਹਨ।

ਅੰਦਾਜ਼ਾ ਲਗਾ ਸਕਦੇ ਹੋ ਕਿ ਫ਼ੈਨਜ ਉਨ੍ਹਾਂ ਨੂੰ ਕਿੰਨਾ ਪਸੰਦ ਕਰ ਰਹੇ ਹਨ।

ਆਰਤੀ ਦੀ ਕੋਈ ਵੀ ਤਸਵੀਰ ਸ਼ੇਅਰ ਸਕਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ।

ਆਰਤੀ ਨੂੰ ਸਭ ਤੋਂ ਵੱਧ ਪ੍ਰਸਿੱਧੀ ਬਿੱਗ ਬੌਸ ਵਿੱਚ ਜਾਣ ਤੋਂ ਬਾਅਦ ਮਿਲੀ।