Akshay Kumar On PM Modi Song: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ 15 ਅਕਤੂਬਰ ਨੂੰ 'Maadi' ਨਾਂ ਦਾ ਨਵਾਂ ਗੀਤ ਰਿਲੀਜ਼ ਕਰਕੇ ਨਵਰਾਤਰੀ ਦੇ ਜਸ਼ਨਾਂ ਦੀ ਸ਼ੁਰੂਆਤ ਕੀਤੀ।