Actress Adah Sharma: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦਾ 14 ਜੂਨ 2020 ਨੂੰ ਦੇਹਾਂਤ ਹੋ ਗਿਆ ਸੀ। ਉਹ ਮੁੰਬਈ ਵਿੱਚ ਆਪਣੇ ਫਲੈਟ ਵਿੱਚ ਮ੍ਰਿਤਕ ਪਾਇਆ ਗਿਆ।