ਗੌਹਰ ਖਾਨ ਅਤੇ ਜ਼ੈਦ ਦਰਬਾਰ ਪਹਿਲੀ ਵਾਰ ਮਾਤਾ-ਪਿਤਾ ਬਣੇ ਹਨ। ਅਦਾਕਾਰਾ ਨੇ 10 ਮਈ ਨੂੰ ਬੇਟੇ ਨੂੰ ਜਨਮ ਦਿੱਤਾ ਸੀ ਅਤੇ ਹੁਣ ਉਹ ਆਪਣੀ ਫਿਟਨੈੱਸ 'ਤੇ ਧਿਆਨ ਦੇ ਰਹੀ ਹੈ।