Jasmin Bhasin Hospitalised: ਅਦਾਕਾਰਾ ਜੈਸਮੀਨ ਭਸੀਨ ਇਨ੍ਹੀਂ ਦਿਨੀਂ ਠੀਕ ਨਹੀਂ ਹੈ। ਉਨ੍ਹਾਂ ਨੂੰ ਪੇਟ ਦੀ ਇਨਫੈਕਸ਼ਨ ਹੋਈ ਹੈ। ਜੈਸਮੀਨ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ।