Kajol DeepFake Video: ਸਾਉਥ ਅਦਾਕਾਰਾ ਰਸ਼ਮੀਕਾ ਮੰਡਾਨਾ ਹਾਲ ਹੀ 'ਚ ਡੀਪਫੇਕ ਵੀਡੀਓ ਕਾਰਨ ਸੁਰਖੀਆਂ 'ਚ ਰਹੀ। ਰਸ਼ਮੀਕਾ ਤੋਂ ਬਾਅਦ ਹੁਣ ਬਾਲੀਵੁੱਡ ਅਦਾਕਾਰਾ ਕਾਜੋਲ ਵੀ ਇਸ ਤਕਨੀਕ ਦਾ ਸ਼ਿਕਾਰ ਹੋ ਗਈ ਹੈ।