ਬਲੈਕ ਟਰਾਂਸਪੇਰੈਂਟ ਡਰੈੱਸ 'ਚ ਨੀਆ ਸ਼ਰਮਾ ਦੀ ਬੋਲਡ ਅਦਾਵਾਂ
ਟੀਵੀ ਅਦਾਕਾਰਾ ਨਿਆ ਸ਼ਰਮਾ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ
ਨੀਆ ਸ਼ਰਮਾ ਹਮੇਸ਼ਾ ਆਪਣੇ ਲੁੱਕ ਕਾਰਨ ਚਰਚਾ 'ਚ ਬਣੀ ਰਹਿੰਦੀ ਹੈ
ਦੱਸ ਦਈਏ ਕਿ ਨੀਆ ਹਰ ਵਾਰ ਆਪਣੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਹੈ
ਬੋਲਡਨੈੱਸ ਕਰਕੇ ਚਰਚਾ 'ਚ ਰਹਿਣ ਵਾਲੀ ਨੀਆ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ
ਨੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਈ ਫੈਨਸ ਨੇ ਲਾਈਕ ਕੀਤਾ ਹੈ ਅਤੇ ਉਸ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ
ਨੀਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਰ ਰੋਜ਼ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਹੈ
ਨੀਆ ਦੇ ਇੰਸਟਾਗ੍ਰਾਮ 'ਤੇ ਲੱਖਾਂ ਫੋਲੋਅਰਸ ਹਨ, ਜੋ ਉਸ ਦੀ ਹਰ ਪੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ
ਨੀਆ ਸ਼ਰਮਾ ਨੇ ਟਰਾਂਸਪੇਰੈਂਟ ਡਰੈੱਸ 'ਚ ਕੈਮਰੇ ਵੱਲ ਦੇਖ ਕੇ ਮੁਸਕਰਾਉਂਦਿਆਂ ਪੋਜ਼ ਦਿੱਤੇ ਹਨ