ਅਦਾਕਾਰਾ ਤਮੰਨਾ ਭਾਟੀਆ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਰਹੀ ਹੈ ਫੈਨਜ਼ ਉਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਤਮੰਨਾ ਨੇ ਸਾਊਥ ਦੇ ਨਾਲ ਬਾਲੀਵੁੱਡ 'ਚ ਵੀ ਆਪਣੀ ਅਦਕਾਰੀ ਦੇ ਝੰਡੇ ਲਹਿਰਾਏ ਹਨ ਇਸ ਦੇ ਨਾਲ ਹੀ ਉਸ ਦੀਆਂ ਤਾਜ਼ਾ ਤਸਵੀਰਾਂ ਧਮਾਲ ਮਚਾ ਰਹੀਆਂ ਹਨ ਤਮੰਨਾ ਭਾਟੀਆ ਤਾਜ਼ਾ ਤਸਵੀਰਾਂ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਤਮੰਨਾ ਨੇ ਵ੍ਹਾਈਟ ਨੈੱਟ ਵਾਲੀ ਆਊਟਫਿਟ ਦੇ ਨਾਲ ਬਲੂ ਕਲਰ ਦੀ ਡਰੈੱਸ ਕੈਰੀ ਕੀਤੀ ਹੈ ਤਮੰਨਾ ਭਾਟੀਆ ਹਲਕੇ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਦੇ ਸਟਾਈਲ ਵਿੱਚ ਤਬਾਹੀ ਮਚਾ ਰਹੀ ਹੈ ਇਸ ਦੇ ਨਾਲ ਹੀ ਪ੍ਰਸ਼ੰਸਕ ਉਸ ਦੇ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ ਤਮੰਨਾ ਨੇ ਇੰਸਟਾਗ੍ਰਾਮ 'ਤੇ ਚਿੱਟੇ ਅਤੇ ਨੀਲੇ ਰੰਗ ਦੇ ਸੁਮੇਲ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਦਾਕਾਰਾ ਤਮੰਨਾ ਭਾਟੀਆ ਹੌਟ ਆਊਟਫਿਟ 'ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ