ਅਦਾ ਖਾਨ ਮਸ਼ਹੂਰ ਟੀਵੀ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ।

ਅਦਾ ਨੇ ਸੀਰੀਅਲ 'ਨਾਗਿਨ' ਨਾਲ ਇੰਡਸਟਰੀ 'ਚ ਬਣਾਈ ਖਾਸ ਪਛਾਣ।

ਅਦਾ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਆਪਣੀਆਂ ਕੁਝ ਤਸਵੀਰਾਂ।

ਜਿਨ੍ਹਾਂ 'ਚ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਅਦਾ ਖਾਨ ਡੀਪ ਨੇਕ ਸ਼ਾਇਨੀ ਟੌਪ ਪਹਿਨ ਪੋਜ਼ ਦਿੰਦੀ ਆਈ ਨਜ਼ਰ ।

ਅਦਾ ਤਸਵੀਰਾਂ ਨੂੰ ਲੈ ਕੇ ਵੀ ਕਾਫੀ ਸੁਰਖੀਆਂ ਬਟੋਰਦੀ ਹੈ।

ਅਦਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਅਦਾ ਖਾਨ ਨੇ ਪੀਲੇ ਰੰਗ ਦੀ ਡਰੈੱਸ 'ਚ ਸ਼ੇਅਰ ਕੀਤੀਆਂ ਤਸਵੀਰਾਂ ।

ਅਦਾ ਦੀ ਹਰ ਅਦਾਕਾਰੀ ਫ਼ੈਨਜ ਨੂੰ ਦੀਵਾਨਾ ਬਣਾਈ ਰੱਖਦੀ ਹੈ।