ਧੁੰਨੀ 'ਚ ਤੇਲ ਲਗਾਉਣ ਨਾਲ ਪੇਟ ਦਰਦ ਤੋਂ ਰਾਹਤ ਮਿਲਦੀ ਹੈ। ਇਸ ਦੇ ਲਈ ਅਦਰਕ ਅਤੇ ਸਰ੍ਹੋਂ ਦੇ ਤੇਲ ਨੂੰ ਮਿਲਾ ਕੇ ਧੁੰਨੀ 'ਚ ਪਾਇਆ ਜਾਂਦਾ ਹੈ।