ਪ੍ਰਭਾਸ ਫਿਲਮ 'ਆਦਿਪੁਰਸ਼' ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਉਨ੍ਹਾਂ ਦੀ ਫਿਲਮ ਦਾ ਟ੍ਰੇਲਰ ਅੱਜ ਯਾਨੀ 9 ਮਈ ਨੂੰ ਰਿਲੀਜ਼ ਹੋਇਆ ਹੈ। ਫਿਲਮ ਦੇ ਟ੍ਰੇਲਰ ਨੂੰ ਕਾਫੀ ਚੰਗਾ ਰਿਸਪਾਂਸ ਮਿਲਿਆ ਹੈ।