Afsana khan On Raksha Bandhan: ਅੱਜ ਪੂਰਾ ਦੇਸ਼ ਰੱਖੜੀ ਦਾ ਤਿਓਹਾਰ ਮਨਾ ਰਿਹਾ ਹੈ। ਇਸ ਖਾਸ ਮੌਕੇ ਨੂੰ ਨਾ ਸਿਰਫ ਆਮ ਲੋਕ ਬਲਕਿ ਫਿਲਮ ਜਗਤ ਨਾਲ ਜੁੜੇ ਸਿਤਾਰੇ ਵੀ ਖੁਸ਼ੀਆਂ ਨਾਲ ਸੈਲਿਬ੍ਰੇਟ ਕਰ ਰਹੇ ਹਨ।