ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜੁਗ ਜੁਗ ਜੀਓ' ਦਾ ਜ਼ੋਰਦਾਰ ਪ੍ਰਚਾਰ ਕਰ ਰਹੀ ਹੈ

ਫਿਲਮ ਦੇ ਪ੍ਰਮੋਸ਼ਨ ਦੌਰਾਨ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ

ਕਿਆਰਾ ਅਡਵਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ

ਫੋਟੋ 'ਚ ਕਿਆਰਾ ਅਡਵਾਨੀ ਵਾਈਟ ਸਾੜੀ 'ਚ ਖੂਬਸੂਰਤ ਨਜ਼ਰ ਆ ਰਹੀ ਹੈ

ਕਿਆਰਾ ਅਡਵਾਨੀ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ

ਕਿਆਰਾ ਪਰਪਲ ਡਰੈੱਸ 'ਚ ਕਹਿਰ ਢਹਾਉਂਦੀ ਦਿਖਾਈ ਦੇ ਰਹੀ ਹੈ

ਇੰਸਟਾਗ੍ਰਾਮ 'ਤੇ ਕਿਆਰਾ ਦੀ ਕਾਫੀ ਫੈਨ ਫਾਲੋਇੰਗ ਹੈ

ਕਿਆਰਾ ਅਡਵਾਨੀ ਅਕਸਰ ਆਪਣੀ ਪਰਸਨਲ ਲਾਈਫ ਲੋਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ

ਸਿਧਾਰਥ ਮਲਹੋਤਰਾ ਨਾਲ ਬ੍ਰੇਕਅਪ ਹੋਣ ਤੋਂ ਬਾਅਦ ਕਿਆਰਾ ਕਾਫੀ ਸੁਰਖੀਆਂ 'ਚ ਰਹੀ ਸੀ