Tesla Layoffs 2022: ਸਾਲ 2022 ਖਤਮ ਹੋਣ ਵਾਲਾ ਹੈ ਅਤੇ ਨਵਾਂ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੰਪਨੀਆਂ 'ਚ ਕਰਮਚਾਰੀਆਂ ਦੀ ਛਾਂਟੀ ਦੇ ਬੱਦਲ ਨਹੀਂ ਹਟ ਰਹੇ ਹਨ।