ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਕਈ ਸਕੀਮਾਂ ਚਲਾ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ਾਮਲ ਹੈ।