ਦਿੱਲੀ ਦੀ ਜ਼ਹਿਰੀਲੀ ਹਵਾ (Delhi Air Pollution) ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਚਮੜੀ ਨਾਲ ਸਬੰਧਤ ਕਈ ਬਿਮਾਰੀਆਂ ਦਾ ਖਤਰਾ ਵਧ ਗਿਆ ਹੈ।