Beach Couple Viral Video: ਸੋਸ਼ਲ ਮੀਡੀਆ ਉੱਪਰ ਹੈਰਾਨ ਕਰਨ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ।
ABP Sanjha

Beach Couple Viral Video: ਸੋਸ਼ਲ ਮੀਡੀਆ ਉੱਪਰ ਹੈਰਾਨ ਕਰਨ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ।

ਦਰਅਸਲ, ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਇਸ ਵੀਡੀਓ ਵਿੱਚ ਇੱਕ ਜੋੜਾ ਜਨਤਕ ਥਾਂ 'ਤੇ ਇੰਟੀਮੇਟ ਹੁੰਦਾ ਨਜ਼ਰ ਆ ਰਿਹਾ ਹੈ।
ABP Sanjha

ਦਰਅਸਲ, ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਇਸ ਵੀਡੀਓ ਵਿੱਚ ਇੱਕ ਜੋੜਾ ਜਨਤਕ ਥਾਂ 'ਤੇ ਇੰਟੀਮੇਟ ਹੁੰਦਾ ਨਜ਼ਰ ਆ ਰਿਹਾ ਹੈ।

ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜੋੜੇ ਦੀਆਂ ਹਰਕਤਾਂ 'ਤੇ ਲੋਕਾਂ ਵੱਲੋਂ ਸਵਾਲ ਵੀ ਚੁੱਕੇ ਜਾ ਰਹੇ ਹਨ ਕਿ ਸਾਡਾ ਸਮਾਜ ਕਿੱਧਰ ਨੂੰ ਜਾ ਰਿਹਾ ਹੈ?
ABP Sanjha

ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜੋੜੇ ਦੀਆਂ ਹਰਕਤਾਂ 'ਤੇ ਲੋਕਾਂ ਵੱਲੋਂ ਸਵਾਲ ਵੀ ਚੁੱਕੇ ਜਾ ਰਹੇ ਹਨ ਕਿ ਸਾਡਾ ਸਮਾਜ ਕਿੱਧਰ ਨੂੰ ਜਾ ਰਿਹਾ ਹੈ?

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜੋੜਾ ਬੀਚ 'ਤੇ ਇੰਟੀਮੇਟ ਹੋਇਆ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾ ਦਿੱਤਾ।
ABP Sanjha

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜੋੜਾ ਬੀਚ 'ਤੇ ਇੰਟੀਮੇਟ ਹੋਇਆ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾ ਦਿੱਤਾ।

ABP Sanjha

ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਜੋੜਾ ਬੀਚ 'ਤੇ ਲੇਟਿਆ ਹੋਇਆ ਹੈ ਅਤੇ ਇਕ-ਦੂਜੇ ਨੂੰ ਕਿੱਸ ਕਰ ਰਿਹਾ ਹੈ। ਜਦੋਂ ਪਤੀ-ਪਤਨੀ ਇਹ ਹਰਕਤਾਂ ਕਰ ਰਹੇ ਸਨ

ABP Sanjha

ਤਾਂ ਉੱਥੇ ਪਰਿਵਾਰ ਸਮੇਤ ਕਈ ਲੋਕ ਮੌਜੂਦ ਸਨ, ਜਿਨ੍ਹਾਂ ਨੂੰ ਇਹ ਹਰਕਤਾਂ ਬਿਲਕੁਲ ਵੀ ਪਸੰਦ ਨਹੀਂ ਆਈਆਂ। ਉਹ ਜੋੜੇ ਨੂੰ ਸਬਕ ਸਿਖਾਉਣ ਲਈ ਅੱਗੇ ਆਏ ਅਤੇ ਉਨ੍ਹਾਂ 'ਤੇ ਪਾਣੀ ਪਾ ਦਿੱਤਾ।

ABP Sanjha

ਇਸ ਤੋਂ ਬਾਅਦ ਕਈ ਹੋਰ ਲੋਕ ਆ ਗਏ ਜਿਨ੍ਹਾਂ ਨੇ ਜੋੜੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਜੋੜਾ ਉੱਠਿਆ ਅਤੇ ਲੋਕਾਂ ਨੂੰ ਜਵਾਬ ਦੇਣਾ ਸ਼ੁਰੂ ਕਰ ਦਿੱਤੇ।

ABP Sanjha

ਹਾਲਾਂਕਿ, ਬਹੁਤ ਸਾਰੇ ਲੋਕ ਇਸਦਾ ਵਿਰੋਧ ਕਰ ਰਹੇ ਸਨ, ਇਸ ਲਈ ਜੋੜੇ ਦਾ ਇੱਕ ਨਹੀਂ ਚੱਲੀ ਅਤੇ ਉਹ ਉੱਥੋਂ ਚਲੇ ਗਏ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ 'ਤੇ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

ABP Sanjha

ਇਕ ਸੋਸ਼ਲ ਮੀਡੀਆ ਯੂਜ਼ਰ ਨੇ ਵੀਡੀਓ 'ਤੇ ਲਿਖਿਆ ਕਿ ਮੈਂਨੂੰ ਵੀਡੀਓ 'ਚ ਕੋਈ ਬੱਚਾ ਨਹੀਂ ਦਿਖਾਈ ਦੇ ਰਿਹਾ ਅਤੇ ਨਾ ਹੀ ਜੋੜਾ ਕੁਝ ਗਲਤ ਕਰ ਰਿਹਾ ਹੈ। ਜੋੜਿਆਂ ਨੂੰ ਤੰਗ ਕਰਨ ਵਾਲੇ ਲੋਕ ਸਿਰਫ਼ ਈਰਖਾਲੂ ਹਨ।

ABP Sanjha

ਇਕ ਨੇ ਲਿਖਿਆ ਕਿ ਸ਼ਾਇਦ ਦੋਵੇਂ ਪਤੀ-ਪਤਨੀ ਨਹੀਂ ਬਲਕਿ ਬੁਆਏਫ੍ਰੈਂਡ ਅਤੇ ਗਰਲਫ੍ਰੈਂਡ ਹਨ, ਇਸੇ ਦੌਰਾਨ ਉਸ ਦਾ ਪਤੀ ਉੱਥੇ ਪਹੁੰਚ ਗਿਆ, ਜਿਸ ਤੋਂ ਬਾਅਦ ਹੰਗਾਮਾ ਹੋ ਗਿਆ।

ABP Sanjha

ਇਕ ਹੋਰ ਨੇ ਲਿਖਿਆ ਕਿ ਕਿਸੇ ਨੂੰ ਜਨਤਕ ਸਥਾਨ 'ਤੇ ਕੰਟਰੋਲ ਵਿੱਚ ਰਹਿਣਾ ਚਾਹੀਦਾ ਹੈ।