Weird News: ਵਾਈ ਕ੍ਰੋਮੋਸੋਮ ਦੀ ਕਮੀ ਨੂੰ ਲੈ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਆਉਣ ਵਾਲੇ ਸਮੇਂ 'ਚ ਦੁਨੀਆ 'ਚ ਮਰਦਾਂ ਦੀ ਗਿਣਤੀ ਘੱਟ ਜਾਵੇਗੀ।