ਅਜਵਾਇਣ 'ਚ ਥਾਈਮੋਲ ਨਾਂ ਦਾ ਤੱਤ ਮੌਜੂਦ ਹੁੰਦਾ ਹੈ, ਜਿਸ ਨਾਲ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ



ਇਸ ਨਾਲ ਐਸਿਡਿਟੀ ਅਤੇ ਦਿਲ ਦੀ ਜਲਨ ਤੋਂ ਰਾਹਤ ਮਿਲਦੀ ਹੈ



ਅਜਵਾਇਣ ਦੇ ਬੀਜਾਂ ਵਿੱਚ ਫਾਈਬਰ ਅਤੇ ਪੋਟਾਸ਼ੀਅਮ ਦੀ ਉੱਚ ਮਾਤਰਾ ਹੁੰਦੀ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ



ਅਜਵਾਇਣ ਅਤੇ ਪਾਣੀ ਦਾ ਮਿਸ਼ਰਣ ਗੈਸ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਸਾਬਤ ਹੋ ਸਕਦਾ ਹੈ



ਇਹ ਬੀਜ ਜ਼ੁਕਾਮ, ਖੰਘ ਅਤੇ ਹੋਰ ਇਨਫੈਕਸ਼ਨ ਨੂੰ ਰੋਕਣ ਵਿੱਚ ਮਦਦ ਕਰਦੇ ਹਨ



ਅਜਵਾਇਣ ਵਿੱਚ ਐਂਟੀ ਫੰਗਲ ਗੁਣ ਪਾਏ ਜਾਂਦੇ ਹਨ। ਜੋ ਚਮੜੀ ਲਈ ਫਾਇਦੇਮੰਦ ਹੁੰਦੇ ਹਨ



ਅਜਵਾਇਣ ਵਿੱਚ ਮੌਜੂਦ ਗਾਮਾ-ਟਰਪੀਨਸ ਪੇਪਟਿਕ ਅਲਸਰ, ਡਾਇਬਟੀਜ਼, ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦਗਾਰ ਹੁੰਦੇ ਹਨ



ਅਜਵਾਇਣ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੀ ਹੈ