Twinkle Khanna Graduate: ਅਦਾਕਾਰਾ ਅਤੇ ਅਕਸ਼ੈ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਨੇ ਫਿਲਮ ਇੰਡਸਟਰੀ ਨੂੰ ਅਲਵਿਦਾ ਕਹਿ ਦਿੱਤਾ ਹੈ। ਫਿਲਮਾਂ ਛੱਡ ਕੇ ਅਦਾਕਾਰਾ ਨੇ ਲੇਖਣੀ ਵਿੱਚ ਆਪਣਾ ਕਰੀਅਰ ਬਣਾਇਆ।