ਆਲੀਆ ਭੱਟ ਇਨ੍ਹੀਂ ਦਿਨੀਂ ਮਦਰ ਹੁਡ ਇਨਜੁਆਏ ਕਰ ਰਹੀ ਹੈ।

ਮਾਂ ਬਣਨ ਤੋਂ ਬਾਅਦ ਆਲੀਆ ਲਗਾਤਾਰ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ।

ਇਹ ਤਸਵੀਰ ਅਦਾਕਾਰਾ ਨੇ ਆਪਣੇ ਬਾਥਰੂਮ ਤੋਂ ਕਲਿੱਕ ਕੀਤੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਸ ਤਸਵੀਰ 'ਚ ਆਲੀਆ ਦੀ ਪ੍ਰੈਗਨੈਂਸੀ ਤੋਂ ਬਾਅਦ ਗਲੋਅ ਨਜ਼ਰ ਆ ਰਿਹਾ ਹੈ।

ਆਲੀਆ ਅਕਸਰ ਧੁੱਪ 'ਚ ਫੋਟੋਆਂ ਕਲਿੱਕ ਕਰਨਾ ਪਸੰਦ ਕਰਦੀ ਹੈ।

ਆਲੀਆ ਜ਼ਿਆਦਾਤਰ ਬਿਨਾਂ ਮੇਕਅੱਪ ਲੁੱਕ 'ਚ ਨਜ਼ਰ ਆਉਂਦੀ ਹੈ

ਮਾਂ ਬਣਨ ਤੋਂ ਬਾਅਦ ਆਲੀਆ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ 'ਤੇ ਐਕਟਿਵ ਹੋ ਗਈ ਹੈ।

ਆਲੀਆ ਇਨ੍ਹੀਂ ਦਿਨੀਂ ਆਪਣੀ ਫਿਟਨੈੱਸ 'ਤੇ ਕਾਫੀ ਧਿਆਨ ਦੇ ਰਹੀ ਹੈ।

ਹਾਲ ਹੀ 'ਚ ਉਨ੍ਹਾਂ ਨੂੰ ਜਿਮ ਦੇ ਬਾਹਰ ਦੇਖਿਆ ਗਿਆ

ਆਲੀਆ ਭੱਟ ਦੀ ਸੋਸ਼ਲ ਮੀਡੀਆ 'ਤੇ ਫੈਨ ਲਿਸਟ ਕਾਫੀ ਲੰਬੀ ਹੈ