Alia Ranbir Baby: ਅਦਾਕਾਰਾ ਆਲੀਆ ਭੱਟ ਜਲਦ ਹੀ ਆਪਣੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਸ ਲਈ ਉਹ ਆਪਣੇ ਪਤੀ ਰਣਬੀਰ ਕਪੂਰ ਦੇ ਨਾਲ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਪਹੁੰਚ ਗਈ ਹੈ।