ਆਲੀਆ ਭੱਟ ਨੇ 14 ਅਪ੍ਰੈਲ ਨੂੰ ਰਣਬੀਰ ਕਪੂਰ ਨਾਲ ਵਿਆਹ ਕਰਵਾ ਲਿਆ ਸੀ।

ਰਣਬੀਰ-ਆਲੀਆ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।


ਵਿਆਹ ਤੋਂ ਬਾਅਦ ਰਣਬੀਰ ਕਪੂਰ ਵੀ ਕੰਮ 'ਤੇ ਪਰਤ ਆਏ ਹਨ।

ਰਣਬੀਰ ਦੀਆਂ ਤਸਵੀਰਾਂ ਟੀ-ਸੀਰੀਜ਼ ਦੇ ਦਫਤਰ ਦੇ ਬਾਹਰ ਤੋਂ ਸਾਹਮਣੇ ਆਈਆਂ ਹਨ।

ਰਣਬੀਰ ਤੋਂ ਬਾਅਦ ਲੱਗਦਾ ਹੈ ਕਿ ਆਲੀਆ ਭੱਟ ਵੀ ਕੰਮ 'ਤੇ ਵਾਪਸ ਆ ਗਈ ਹੈ।

ਮੁੰਬਈ ਏਅਰਪੋਰਟ ਤੋਂ ਆਲੀਆ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਇਨ੍ਹਾਂ ਤਸਵੀਰਾਂ 'ਚ ਆਲੀਆ ਨੇ ਪਿਕ ਐਂਡ ਵ੍ਹਾਈਟ ਕਲਰ ਦਾ ਸੂਟ ਪਾਇਆ ਹੋਇਆ ਹੈ।

ਜਿਸ 'ਚ ਆਲੀਆ ਬੇਹੱਦ ਸਿੰਪਲ ਤੇ ਖੂਬਸੂਰਤ ਲੱਗ ਰਹੀ ਹੈ।

ਤਸਵੀਰਾਂ 'ਚ ਆਲੀਆ ਪਾਪਰਾਜ਼ੀ ਨੂੰ ਦੇਖ ਹੱਥ ਹਿਲਾਉਂਦੀ ਨਜ਼ਰ ਆ ਰਹੀ ਹੈ।

ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।