ਬਦਾਮ ਖਾਣ ਨਾਲ ਸਰੀਰ ਬਿਲਕੁਲ ਫਿੱਟ ਰਹਿੰਦਾ ਹੈ। ਇਸ ਵਿੱਚ ਪ੍ਰੋਟੀਨ, ਵਿਟਾਮਿਨ, ਓਮੇਗਾ 3 ਫੈਟੀ ਐਸਿਡ, ਕੈਲਸ਼ੀਅਮ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਦਿਲ ਦੇ ਰੋਗ ਸਮੇਤ ਕਈ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਇਹ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਮਦਦਗਾਰ ਹੈ।