ਭੋਜਨ ਵਿੱਚ ਇੱਕ ਕਟੋਰੀ ਸੂਪ ਨੂੰ ਸ਼ਾਮਲ ਕਰਨ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ



ਕੈਲੋਰੀ ਵਿੱਚ ਬਹੁਤ ਘੱਟ ਹੁੰਦੇ ਹਨ, ਸੂਪ ਭਾਰ ਘਟਾਉਣ 'ਚ ਮਦਦ ਕਰਦਾ ਹੈ



ਸੂਪ ਬਣਾਉਂਦੇ ਸਮੇਂ ਇਸ ਵਿਚ ਸਾਰੀਆਂ ਸਬਜ਼ੀਆਂ ਦੇ ਪੋਸ਼ਕ ਤੱਤ ਮਿਲ ਜਾਂਦੇ ਹਨ



ਬਰਸਾਤ ਦੇ ਮੌਸਮ 'ਚ ਜ਼ੁਕਾਮ ਅਤੇ ਫਲੂ ਦਾ ਖਤਰਾ ਕਾਫੀ ਵੱਧ ਜਾਂਦਾ ਹੈ, ਗਰਮ ਸੂਪ ਇਸ ਨਾਲ ਲੜਨ ਵਿੱਚ ਮਦਦ ਕਰ ਸਕਦਾ ਹੈ



ਸੂਪ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੁੰਦਾ ਹੈ



ਸੂਪ ਨੂੰ ਨਿਯਮਿਤ ਤੌਰ 'ਤੇ ਪੀਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ



ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ



ਸੂਪ 'ਚ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਲੀਵਰ ਦੀ ਗੰਦਗੀ ਨੂੰ ਦੂਰ ਕਰਕੇ ਇਸ ਨੂੰ ਸਾਫ ਕਰਦੇ ਹਨ