ਹਾਦਸੇ 'ਚ ਹੁਣ ਤੱਕ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਕੁਦਰਤ ਦੇ ਇਸ ਕਹਿਰ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਹੜ੍ਹ ਵਿਚ 25 ਟੈਂਟ ਵਹਿ ਗਏ ਹਨ ਤਿੰਨ ਲੰਗਰਾਂ ਨੂੰ ਨੁਕਸਾਨ ਪਹੁੰਚਿਆ ਹੈ NDRF ਅਤੇ SDRF ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ ਬਾਬਾ ਅਮਰਨਾਥ ਜੀ ਦੀ ਗੁਫਾ ਦੇ ਨੇੜੇ ਬੱਦਲ ਫਟਣ ਕਾਰਨ ਆਏ ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਲਈ ਹੈ ਬੱਦਲ ਫਟਿਆ ਤਾਂ ਪਾਣੀ ਕੈਂਪ ਦੇ ਵਿਚਕਾਰੋਂ ਲੰਘਿਆ