ਕਾਲੇ ਛੋਲਿਆਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰੋ।