ਕਾਲੇ ਛੋਲਿਆਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਈ ਸਮੱਸਿਆਵਾਂ ਤੋਂ ਬਚਾਉਂਦੇ ਹਨ।