ਕਹਿਰ ਦੀ ਗਰਮੀ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਅਜਿਹੇ 'ਚ ਲੋਕ ਦਹੀਂ ਅਤੇ ਲੱਸੀ ਦਾ ਬਹੁਤ ਜ਼ਿਆਦਾ ਸੇਵਨ ਕਰਦੇ ਹਨ।